Skip to playerSkip to main content
  • 4 days ago
ਕਪੂਰਥਲਾ: ਬੀਤੀ ਦੇਰ ਰਾਤ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਪਿੰਡ ਨੂਰੋਵਾਲ ਵਿਖੇ ਇੱਕ ਕਾਰੋਬਾਰੀ ਵੱਲੋਂ ਡੰਪ ਕੀਤੀ ਗਈ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਭਿਆਨਕ ਅੱਗ ਲੱਗੀ ਗਈ। ਪਰਾਲੀ ਮਾਲਕ ਨੇ ਦੱਸਿਆ ਕਿ ਉਸ ਨੂੰ ਪੂਰੀ ਸ਼ੰਕਾ ਹੈ ਕਿ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾਈ ਗਈ ਹੈ। ਪਿਛਲੀ ਵਾਰ ਵੀ ਅੱਗ ਲੱਗਣ ਕਾਰਨ ਉਨ੍ਹਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਸੀ ਤੇ ਇਸ ਵਾਰ ਵੀ ਮੁੜ ਤੋਂ ਹੋ ਗਿਆ ਹੈ। ਇਸ ਮੌਕੇ ਸਥਾਨਕ ਲੋਕਾ ਨੇ ਦੱਸਿਆ ਕਿ ਪਿਛਲੇ ਬੀਤੇ ਸਾਲ ਵੀ ਇਨ੍ਹਾਂ ਦਿਨਾਂ ਵਿੱਚ ਹੀ ਪਰਾਲੀ ਦੇ ਡੰਪਾਂ ਨੂੰ ਅੱਗ ਲੱਗ ਗਈ ਸੀ ਅਤੇ ਪ੍ਰਸ਼ਸ਼ਾਨ ਵੱਲੋਂ ਪੂਰੇ ਪਿੰਡ ਨੂੰ ਰੈੱਡ ਅਲਰਟ ਕਰ ਦਿੱਤਾ ਸੀ ਕਿ ਇਸ ਡੰਪ ਨੂੰ ਇੱਥੋਂ ਪੱਕੇ ਤੌਰ 'ਤੇ ਹਟਵਾ ਦਿੱਤਾ ਜਾਵੇ ਨਹੀਂ ਤਾਂ ਬਾਅਦ ਵਿੱਚ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਕਈ ਵਾਰ ਲਾਗਲੀਆਂ ਫਸਲਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਖਤਰਾ ਬਣ ਜਾਂਦਾ ਹੈ। ਉਥੇ ਇਸ ਸਬੰਧੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਡੂੰਘਾਈ ਨਾਲ ਕੀਤੀ ਜਾਵੇਗੀ। 

Category

🗞
News
Transcript
00:00foreign
00:06is
00:08is
00:10this
00:12is
00:14this
00:16is
00:18is
00:20is
00:22is
00:28Do you see the bike?
00:314-5 million people.
00:34How much area are there?
00:36What is the look for?
00:37The local area is the same side down.
00:40The other side downيرة is still非常 cool.
00:43They are missing from the area,
00:46especially the other side down we've found.
00:49This is the site coming from the side and the side.
00:53foreign
01:07foreign
01:13foreign
01:21foreign
01:35foreign
Be the first to comment
Add your comment

Recommended