Skip to playerSkip to main content
  • 2 days ago
ਸੁਲਤਾਨਪੁਰ ਲੋਧੀ (ਕਪੂਰਥਲਾ): ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 556 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਦਸਮ ਪਾਤਸ਼ਾਹ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ-ਛਾਇਆ ਹੇਠ ਦਲ ਪੰਥ ਦੇ ਅਸਥਾਨਾਂ ਤੋਂ ਮਹੱਲੇ ਦੀ ਆਰੰਭਤਾ ਹੋਈ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲਾ ਅਰੰਭਤਾ ਦੀ ਅਰਦਾਸ ਕੀਤੀ ਤੇ ਸਾਰੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। 

Category

🗞
News
Transcript
00:00This is a production of the U.S. Department of State.
00:30I don't know what I'm saying.
01:00And you have to get a lot of people.
01:02I'm with you.
01:04I'm with you.
01:06I'm with you.
01:08I'm with you.
01:10I'm with you.
01:12I'm with you.
01:14You're getting into your own.
01:16I'm with you.
01:18It's a great deal.
01:20It's a great deal.
01:22You're getting bigger and bigger.
01:24I'm with you.
01:26I'm with you.
Be the first to comment
Add your comment

Recommended