Skip to playerSkip to main content
  • 20 hours ago
ਸ੍ਰੀ ਫਤਹਿਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਜਿੱਤ ਦਰਜ ਕੀਤੀ ਹੈ। ਜਿਸ ਦੀ ਖੁਸ਼ੀ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਵੱਲੋਂ ਪਾਰਟੀ ਦੇ ਵਿੱਚ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ ਗਏ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਪੰਜਾਬ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਹੋਈ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ  ਰਾਜਾ ਵੜਿੰਗ ਵੱਲੋਂ ਵੀ ਲੋਕਾਂ ਨੂੰ ਧਮਕੀ ਦਿੱਤੀ ਜਾ ਰਹੀ ਸੀ ਕਿ 2027 ਦੇ ਵਿੱਚ ਕਾਂਗਰਸ ਦੀ ਸਰਕਾਰ ਆ ਰਹੀ ਹੈ ਪਰ ਤਰਨ ਤਾਰਨ ਦੇ ਲੋਕਾਂ ਨੇ ਉਨ੍ਹਾਂ ਦੇ ਮੂੰਹ 'ਤੇ ਚਪੇੜ ਮਾਰੀ ਹੈ ਅਤੇ ਕਾਂਗਰਸ ਪਾਰਟੀ ਦੀ ਜ਼ਮਾਨਤ ਜ਼ਬਤ ਹੋ ਗਈ ਹੈ। 
 

Category

🗞
News
Transcript
00:00Music
00:04Music
00:12Music
00:20Music
00:24Music
00:28Today, I am very happy to be with the people of Punjab party, workers and supporters,
00:35because as it happened, it was very wonderful.
00:39In 2009, I would like to say,
00:42Congress party, Punjab party, the leader of opposition,
00:47so that the people of the bloc, the circle, the people, the people, the people,
00:50the people who came in the last few years,
00:52they would not have come, they would not have come.
00:55They would not have come, they would not have come, they would not have come.
Be the first to comment
Add your comment

Recommended