Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਫਿਰੌਤੀ ਮੰਗਣ ਵਾਲਾ ਮੁਲਜ਼ਮ ਐਨਕਾਊਂਟਰ ਦੌਰਾਨ ਕਾਬੂ, ਹਥਿਆਰ ਬਰਾਮਦ
ETVBHARAT
Follow
2 hours ago
ਤਰਨ ਤਾਰਨ: ਬੀਤੀ ਤਿੰਨ ਨਵੰਬਰ ਨੂੰ ਲੰਡਾ ਹਰੀਕੇ ਨਾਮ ਤੋਂ ਕਰਨ ਨਾਮਕ ਨੌਜਵਾਨ ਵੱਲੋਂ ਇੱਕ ਵਿਅਕਤੀ ਪਾਸੋਂ 10 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਜਦੋਂ ਉਕਤ ਵਿਅਕਤੀ ਵੱਲੋਂ ਫਿਰੋਤੀ ਨਹੀਂ ਦਿੱਤੀ ਗਈ ਤਾਂ ਉਸ ਦੇ ਘਰ ਉੱਪਰ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਸ਼ੁਰੂ ਕੀਤੀ ਗਈ। ਜਿਸ ਵਿੱਚ ਸੀਸੀਟੀਵੀ ਫੁਟੇਜ ਅਤੇ ਹੋਰ ਤੱਥਾਂ ਦਾ ਸਹਾਰਾ ਲਿਆ ਗਿਆ। ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਅੱਜ ਸੇਰੋ ਨਜ਼ਦੀਕ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ, ਜਿਸ ਵਿੱਚ ਮੋਟਰਸਾਈਕਲ 'ਤੇ ਸਵਾਰ ਹੋਕੇ ਆ ਰਹੇ ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਨੂੰ ਰੋਕਣ ਦੀ ਬਜਾਏ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਨੌਜਵਾਨ ਦੀ ਪਹਿਚਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਦਾ ਇੱਕ ਹੋਰ ਸਾਥੀ ਜਿਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Category
🗞
News
Transcript
Display full video transcript
00:00
Yes, there was an incident report on the 3rd and 11th anniversary of Landa Harika's name called extortion.
00:14
There was a 10,000,000,000 demand for 10,000,000.
00:20
Then the story of the police was sent to the police and sent them to the police.
00:27
One of the police was hit a petrol bomb and one of the police was hit in front of the police.
00:33
After that, the police was sent to investigate and then the police were sent to investigate.
00:37
The police were sent to the CCTV footage, the human aid and technical analysis were sent to the police.
00:49
It was 9 minutes.
00:51
In between, it was the last night.
00:56
In the last few days, it was the last night.
00:59
Today, it was a suspected motorcycle.
01:04
But, it was the last time.
01:07
It was the last night.
01:09
It was the last night.
01:11
It was the last night.
01:14
It was the last night.
01:17
He
01:24
lost his motorcycle from police.
01:26
We ran into a cross firing and got injured immediately.
01:29
So, they had to make the situation
01:31
All the things that happened,
01:33
people wanted to make the solution
01:36
They got to access that.
01:38
They Wijola Amira
01:40
Byお願いします
01:44
We will have a lot of technical investigation and analysis and we will have a lot of work on our team.
02:02
If there is no incident in this way, immediately a pollution report is reported that there is an extortion call or a gun that is threatened.
02:09
So that, the people who are the ones who are the ones who are the ones who are the ones who are the ones who are the ones who are the ones.
Be the first to comment
Add your comment
Recommended
0:34
|
Up next
18 ਸਾਲਾ ਕੁੜੀ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸੀ ਇਹ ਵਜ੍ਹਾ
ETVBHARAT
1 hour ago
3:29
ਅਧਿਆਪਕਾਂ ਨੇ ਘੇਰਿਆ ਸੀਐਮ ਦਾ ਘਰ, ਪੁਲਿਸ ਨਾਲ ਹੋਈ ਜ਼ਬਦਸਤ ਝੜਪ
ETVBHARAT
3 months ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
10 months ago
2:48
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
6 months ago
0:55
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
ETVBHARAT
6 months ago
2:49
ਪਿੰਡ ਨਵੇਂ ਨਾਗ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ETVBHARAT
7 weeks ago
4:30
ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਹੋਈ ਬਰਬਾਦ, ਖੇਤਾਂ 'ਚ ਭਰ ਗਈ ਰੇਤ, ਕਣਕ ਬੀਜਣ ਦੀ ਆਸ ਟੁੱਟੀ
ETVBHARAT
2 months ago
1:12
ਸਰਹਿੰਦ-ਚੰਡੀਗੜ੍ਹ ਰੋਡ 'ਤੇ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਮੌਤ
ETVBHARAT
6 months ago
5:12
ਟੁੱਟਣ ਕਿਨਾਰੇ ਸਤਲੁਜ ਦਰਿਆ, ਪ੍ਰਸ਼ਾਸਨ ਤੋਂ ਕੀਤੀ ਇਹ ਅਪੀਲ
ETVBHARAT
3 months ago
3:30
ਪਿਸਤੌਲ ਦਿਖਾ ਦੁਕਾਨਦਾਰ ਨੂੰ ਲੁੱਟਣ ਆਏ ਲੁਟੇਰਿਆਂ ਦਾ ਲੋਕਾਂ ਨੇ ਚਾੜਿਆ ਕੁਟਾਪਾ
ETVBHARAT
3 months ago
3:50
ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ETVBHARAT
6 months ago
4:12
ਪੁਲਿਸ ਚੌਂਕੀ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਗਾਏ ਕੁੱਟਮਾਰ ਦੇ ਇਲਜ਼ਾਮ
ETVBHARAT
3 months ago
3:58
'ਸੀਐੱਮ ਪੰਜਾਬ ਉਂਗਲ 'ਤੇ ਖੂਨ ਲਾ ਬਣਨਾ ਚਾਹੁੰਦੇ ਨੇ ਸ਼ਹੀਦ', ਪਾਣੀਆਂ ਦੇ ਮੁੱਦੇ 'ਤੇ ਕਿਸਾਨ ਆਗੂ ਪੰਧੇਰ ਦਾ ਤੰਜ
ETVBHARAT
7 months ago
5:11
ਕਿਸਾਨ ਜਥੇਬੰਦੀਆਂ ਨੇ ਕੀਤੀ ਹੜ੍ਹ ਪੀੜਤ ਕਿਸਾਨਾਂ ਦੀ ਮਦਦ, ਟਰਾਲੀਆਂ ਭਰ ਕੇ ਭੇਜੀ ਕਣਕ
ETVBHARAT
2 months ago
1:19
ਹਾਈਟੈੱਕ ਨਾਕੇ ਤੇ ਅਚਾਨਕ ਚੈਕਿੰਗ ਲਈ ਪੁੱਜੇ ਏ ਡੀ ਜੀ ਪੀ ਲਾਅ ਐਂਡ ਆਰਡਰ
ETVBHARAT
10 months ago
1:52
ਏ ਡੀ ਜੀ ਪੀ ਨੇ ਸੁਰਖਿਆ ਪ੍ਰਬੰਦਾ ਦਾ ਲਿਆ ਜਾਇਜ਼ਾ
ETVBHARAT
10 months ago
2:02
ਤੀਜ ਦੇ ਤਿਉਹਾਰ ਮੌਕੇ ਸੀਐੱਮ ਮਾਨ ਦੀ ਭੈਣ ਨੇ ਕੀਤੀ ਸ਼ਿਰਕਤ
ETVBHARAT
4 months ago
1:09
ਪਰਵਿੰਦਰ ਝੋਟੇ ਦਾ ਫਿਰ ਪਿਆ ਪੰਗਾ, ਵਿਧਾਇਕ ਦੇ ਸਮਾਗਮ 'ਚ ਕੀਤਾ ਹੰਗਾਮਾ
ETVBHARAT
4 months ago
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
7 months ago
5:19
ਸੁਖਬੀਰ ਬਾਦਲ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰਾਸਤੀ ਖੇਡਾਂ ਬੰਦ ਕਰਕੇ ਨੌਜਵਾਨਾਂ ਨੂੰ ਖੇਡਾਂ ਤੋਂ ਕੀਤਾ ਦੂਰ
ETVBHARAT
3 months ago
3:06
ਫਾਜ਼ਿਲਕਾਂ ਵਿੱਚ ਵੜਿਆ ਮੀਂਹ ਦਾ ਪਾਣੀ, ਕਿਸਾਨਾਂ ਦੀ ਕਈ ਏਕੜ ਫਸਲ ਹੋਈ ਬਰਬਾਦ
ETVBHARAT
4 months ago
4:10
ਪਾਕਿਸਤਾਨ ਦੇ 3 ਪਾਸਿਓਂ ਘਿਰੇ ਹੋਏ ਇਸ ਇਲਾਕੇ 'ਚ ਪਾਣੀ ਨੇ ਮਚਾਈ ਹਾਹਾਕਾਰ
ETVBHARAT
3 months ago
3:51
ਹੜ੍ਹ ਪੀੜਤਾਂ ਦਾ ਹਾਲ ਜਾਣਨ ਪਹੁੰਚੇ ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਤੇ ਐਮਐਲਏ ਕੁੰਵਰ ਵਿਜੇ ਪ੍ਰਤਾਪ ਸਿੰਘ
ETVBHARAT
3 months ago
2:47
ਪਟਵਾਰੀਆਂ ਦੇ ਦਫਤਰ 'ਚ ਐੱਸਡੀਐੱਮ ਦੇ ਡਰਾਈਵਰ 'ਤੇ ਕੀਤਾ ਹਮਲਾ
ETVBHARAT
5 months ago
1:28
ਪੈਟਰੋਲ ਟੈਂਕਰ ਦਾ ਫਟ ਗਿਆ ਟਾਇਰ, ਜ਼ਿੰਦਾ ਸੜ ਗਏ ਦੋ ਨੌਜਵਾਨ, ਦੇਖੋ ਵੀਡੀਓ
ETVBHARAT
4 months ago
Be the first to comment