Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਟਾਰਗੇਟ ਕਿਲਿੰਗ ਅਤੇ ਲੁੱਟ ਦੀ ਵੱਡੀ ਸਾਜ਼ਿਸ਼ ਨਾਕਾਮ, 5 ਗ੍ਰਿਫ਼ਤਾਰ
ETVBHARAT
Follow
5 days ago
ਰੂਪਨਗਰ: ਰੂਪਨਗਰ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜ਼ਿਲ੍ਹੇ ਵਿੱਚ ਟਾਰਗੇਟ ਕਿਲਿੰਗ ਅਤੇ ਲੁੱਟ ਦੀ ਇੱਕ ਖ਼ਤਰਨਾਕ ਸਾਜ਼ਿਸ਼ ਨੂੰ ਸਿਰੇ ਚੜ੍ਹਨ ਤੋਂ ਪਹਿਲਾਂ ਹੀ ਫੇਲ੍ਹ ਕਰ ਦਿੱਤਾ ਹੈ। ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਰੋਲੋ ਮਾਜਰਾ (ਸ੍ਰੀ ਚਮਕੌਰ ਸਾਹਿਬ) ਵਿਖੇ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ। ਇਸ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸ਼ੁਰੂ ਵਿੱਚ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 399 ਅਤੇ 402 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਜਾਂਚ ਅੱਗੇ ਵਧਣ ‘ਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਸਾਜ਼ਿਸ਼ ਟਾਰਗੇਟ ਕਿਲਿੰਗ ਨਾਲ ਸੰਬੰਧਿਤ ਸੀ ਅਤੇ ਇਸ ਦੇ ਤਾਰ ਖਾਲਿਸਤਾਨ ਸਮਰਥਕ ਗਤਿਵਿਧੀਆਂ ਨਾਲ ਜੁੜੇ ਨੈੱਟਵਰਕ ਨਾਲ ਮਿਲਦੇ ਹਨ। ਇਸੇ ਆਧਾਰ ‘ਤੇ ਮਾਮਲੇ ਵਿੱਚ ਯੂਏਪੀਏ ਗੈਰਕਾਨੂੰਨੀ ਗਤਿਵਿਧੀਆਂ ਰੋਕਥਾਮ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਾਂਚ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
Category
🗞
News
Transcript
Display full video transcript
00:00
the rupnagar police ngu kaafi waddi safalta haasil hohi e jadho sanu ek information
00:03
mili si ghi ki kuch bande hai gane jehe ki saade ilaqe de basniik chamkaur saab de
00:08
area wich rolu maazra pinn hai gaga otte ek vardat no unjama dena chandhe hai gane
00:12
Ranjee Singh ghe ki Italy de rend waale hai gane rolu maazra pinn de pri chau
00:16
rehen waale hai gane e na nun maran di niyat naal kar vich loot karan di niyat naal
00:20
bande hai thai aia si ghe na dekul weapon bhi si ghe jide regarding phir saade spd
00:24
foreign
00:38
foreign
00:52
Thank you very much.
01:22
foreign
01:28
foreign
01:36
foreign
01:42
foreign
01:48
foreign
01:50
foreign
02:00
foreign
02:04
foreign
02:10
foreign
02:16
Thank you very much.
Be the first to comment
Add your comment
Recommended
12:36
|
Up next
ਸੀਐਮ ਦਾ ਕਿਸਾਨਾਂ ਨਾਲ ਪੇਚਾ ਕਿਉਂ ਪਿਆ? ਜਾਣੋਂ ਕਿਹੜੇ-ਕਿਹੜੇ ਸਵਾਲ ਦਾ ਮੰਗਿਆ ਜਵਾਬ?
ETVBHARAT
8 months ago
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
1 year ago
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
8 months ago
1:18
ਨਸ਼ਿਆਂ ਤੇ ਨਾਜਾਇਜ਼ ਹਥਿਆਰਾਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 1 ਵਿਅਕਤੀ ਤੋਂ 3 ਪਿਸਤੌਲ, ਮੈਗਜ਼ੀਨਾਂ ਤੇ ਜਿੰਦਾ ਕਾਰਤੂਸ ਕੀਤੇ ਬਰਾਮਦ
ETVBHARAT
6 months ago
5:37
ਦਾਣਾ ਮੰਡੀ 'ਚ ਐਨਕਾਊਂਟਰ, ਭੱਜ ਰਹੇ ਬਦਮਾਸ਼ ਨੇ ਪੁਲਿਸ 'ਤੇ ਕੀਤੀ ਫਾਇਰਿੰਗ
ETVBHARAT
6 months ago
0:32
ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅਸਮਾਨ 'ਚ ਦਿਖੀ ਸ਼ੱਕੀ ਵਸਤੂ, ਪਠਾਨਕੋਟ ਪੁਲਿਸ ਨੇ ਵਧਾਈ ਸੁਰੱਖਿਆ
ETVBHARAT
5 months ago
3:15
ਪਿਆਰ 'ਚ ਮਿਲੇ ਧੋਖੇ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
ETVBHARAT
5 months ago
1:33
ਪੁੱਤ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕੀਤਾ ਕਤਲ
ETVBHARAT
8 months ago
4:41
ਸ਼ਾਤਰ ਚੋਰਾਂ ਦਾ ਕਾਰਨਾਮਾ: ਕਪੂਰਥਲਾ ਦੇ ਪਿੰਡ ਟਾਂਡੀ 'ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੇ ਘਰ ਨੂੰ ਚੋਰਾਂ ਬਣਾਇਆ ਨਿਸ਼ਾਨਾ
ETVBHARAT
8 months ago
2:48
ਸਕੀਮ ਲਾ ਕੇ ਦੋ ਪਹੀਆ ਵਾਹਨ ਚੋਰੀ ਕਰਦੇ ਸੀ ਚੋਰ, ਪੁਲਿਸ ਨੇ ਕੀਤੇ ਕਾਬੂ
ETVBHARAT
6 months ago
1:12
ਬਲਦਾਂ ਨਾਲ ਖੇਤੀ ਕਰ ਰਿਹਾ ਕਿਸਾਨ ਬਣ ਰਿਹਾ ਹੋਰਨਾਂ ਲਈ ਵੱਡੀ ਮਿਸਾਲ
ETVBHARAT
4 months ago
1:13
ਡੀਸੀ ਨੇ ਬੰਨ੍ਹਾਂ ਦਾ ਕੀਤਾ ਦੌਰਾ, ਕਮੀਆਂ ਨੂੰ ਦਰੁੱਸਤ ਕਰਨ ਦਾ ਦਿੱਤਾ ਭਰੋਸਾ
ETVBHARAT
5 months ago
1:51
ਲੋਹੜੀ ਦੇ ਤਿਉਹਾਰ 'ਤੇ ਅੰਮ੍ਰਿਤਸਰ 'ਚ ਖੂਬ ਉਡੀਆਂ ਪਤੰਗਾਂ, ਨਿੱਕੇ ਬੱਚਿਆਂ ਦੇ ਖਿੜੇ ਚਿਹਰੇ
ETVBHARAT
1 year ago
2:24
ਭਰਾ ਦੀ ਮੌਤ ਦੀ ਖਬਰ ਸੁਣਦਿਆਂ ਦੂਜੇ ਭਰਾ ਦੀ ਵੀ ਹੋਈ ਮੌਤ
ETVBHARAT
5 months ago
5:45
ਮੰਤਰੀ ਅਤੇ ਵਿਧਾਇਕ ਨੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ETVBHARAT
7 months ago
2:23
ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ
ETVBHARAT
1 year ago
1:28
ਅੰਮ੍ਰਿਤਸਰ 'ਚ ਬੈਂਕ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ETVBHARAT
3 months ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1 year ago
4:44
ਚੰਨੀ ਦੀ ਸਰਕਾਰ ਮੁੜ ਆ ਜਾਂਦੀ ਜੇ ਸਿੱਧੂ ਇੱਕਸੁਰਤਾ ਦਿਖਾਉਂਦੇ: ਬੈਂਸ
ETVBHARAT
4 weeks ago
2:47
ਪਟਵਾਰੀਆਂ ਦੇ ਦਫਤਰ 'ਚ ਐੱਸਡੀਐੱਮ ਦੇ ਡਰਾਈਵਰ 'ਤੇ ਕੀਤਾ ਹਮਲਾ
ETVBHARAT
6 months ago
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
1 year ago
0:56
मनरेगा बचाओ महासंग्राम अभियान: मोदी सरकार बंद करना चाहती है किसानों-मजदूरों की ये योजना-इंदिरा मीणा
ETVBHARAT
11 minutes ago
1:07
30 जनवरी को देवघर में आर्टिफिशियल इंटेलिजेंस को लेकर भव्य सेमिनार, कई राष्ट्रों के अध्यक्ष होंगे शामिल: निशिकांत दुबे
ETVBHARAT
17 minutes ago
2:17
प्रधानमंत्री स्वनिधि योजना से बेरोजगारों की बल्ले-बल्ले, आसानी से मिल रहा लोन, भिवानी में इतने लोगों ने कर दिया अप्लाई
ETVBHARAT
17 minutes ago
6:48
ಗದಗ: ಮನೆ ಕಟ್ಟಲು ಅಡಿಪಾಯ ತೆಗೆಯುವ ವೇಳೆ ನಿಧಿ ಪತ್ತೆ!
ETVBHARAT
18 minutes ago
Be the first to comment