Skip to player
Skip to main content
Search
Upload
For you
Explore
Following
Log in
Company
About
Press
Jobs
Dailymotion Pro
Support
Developers
Advertisers
Accessibility
Help Center
Legal
Manage Cookies
Privacy and Cookie Policy
Legal notices
Terms
All videos
© 2026 Dailymotion
Watch fullscreen
Add to Playlist
Report
ETVBHARAT
Follow
ਕਾਰ ਤੇ ਸਕੂਟਰੀ ਦੀ ਹੋਈ ਆਹਮੋ-ਸਾਹਮਣੇ ਟੱਕਰ, ਹਾਦਸੇ 'ਚ ਸਕੂਟਰੀ ਸਵਾਰ ਦੀ ਮੌਤ
3 months ago
ਪਠਾਨਕੋਟ: ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਗੁਰਦਾਸਪੁਰ ਦੇ ਪਿੰਡ ਮਾਨ ਕੌਰ ਸਿੰਘ ਨੇੜੇ ਨਿੱਜੀ ਸਕੂਲ ਦੇ ਬਾਹਰ ਹੋਈ ਇੱਕ ਸੜਕ ਦੁਰਘਟਨਾ ਵਿੱਚ 30 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਰਵੀ ਕੁਮਾਰ ਵਾਸੀ ਬਾਰਠ ਵਾਲੀ ਗਲੀ ਗੁਰਦਾਸਪੁਰ ਦੇ ਤੌਰ 'ਤੇ ਹੋਈ ਹੈ ਜੋ ਪਿੰਡ ਧਾਰੋਚੱਕ ਵਿਖੇ ਕਰੋਕਰੀ ਦੀ ਦੁਕਾਨ ਕਰਦਾ ਸੀ। ਜਾਣਕਾਰੀ ਮੁਤਾਬਕ ਰਵੀ ਕੁਮਾਰ ਆਪਣੀ ਇਲੈਕਟਰਿਕ ਸਕੂਟਰੀ 'ਤੇ ਕਿਸੇ ਕੰਮ ਲਈ ਜਾ ਰਿਹਾ ਸੀ ਕਿ ਉਹ ਪਠਾਨਕੋਟ ਸਾਈਡ ਤੋਂ ਆ ਰਹੀ ਇੱਕ ਐਕਸੀਯੂਵੀ ਕਾਰ ਵਿੱਚ ਜਾ ਟਕਰਾਇਆ। ਹਾਦਸਾ ਇੰਨੀਂ ਭਿਆਨਕ ਸੀ ਕਿ ਸਕੂਟਰੀ ਦੇ ਪਰਖੱਚੇ ਉੱਡ ਗਏ, ਜਦਕਿ ਕਾਰ ਦਾ ਅਗਲਾ ਹਿੱਸਾ ਵੀ ਕਾਫੀ ਨੁਕਸਾਨਿਆ ਗਿਆ। ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਪਹਿਲੀ ਨਜ਼ਰ ਵਿੱਚ ਇਹ ਲੱਗਦਾ ਹੈ ਜਿਵੇਂ ਰਵੀ ਕੁਮਾਰ ਗਲਤ ਪਾਸੇ ਤੋਂ ਆ ਰਿਹਾ ਹੋਵੇ, ਫਿਰ ਵੀ ਤਿੱਬੜ ਥਾਣੇ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ ਤੇ ਤਿੱਬੜ ਥਾਣੇ ਦੇ ਐਸ. ਐਚ. ਓ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Category
🗞
News
Transcript
Display full video transcript
00:01
foreign
00:11
foreign
00:16
foreign
00:36
foreign
00:44
foreign
01:12
Thank you very much.
01:23
foreign
01:27
foreign
01:53
foreign
02:24
foreign
02:28
foreign
02:36
foreign
03:01
so
03:03
foreign
03:07
foreign
03:08
foreign
Show less
Recommended
4:37
|
Up next
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਅਲੌਕਿਕ ਆਤਿਸ਼ਬਾਜ਼ੀ ਅਤੇ ਮਨਮੋਹਕ ਦੀਪਮਾਲਾ ਨਾਲ ਜਗਮਗਾਇਆ ਸ੍ਰੀ ਹਰਿਮੰਦਰ ਸਾਹਿਬ
ETVBHARAT
4 days ago
1:16
ਨੌਜਵਾਨ ਨੂੰ ਲੁੱਟਣ ਤੇ ਬੇਰਹਿਮੀ ਨਾਲ ਕੁੱਟਣ ਵਾਲੇ ਤਿੰਨੋਂ ਮੁਲਜਮ ਗ੍ਰਿਫਤਾਰ
ETVBHARAT
5 months ago
1:53
ਫਰਨੀਚਰ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਨਹੀਂ ਪਹੁੰਚੀ ਫਾਇਰ ਬ੍ਰਿਗੇਡ, ਦੁਕਾਨਦਾਰਾਂ ਦਾ ਪ੍ਰਸ਼ਾਸਨ 'ਤੇ ਫੁੱਟਿਆ ਗੁੱਸਾ
ETVBHARAT
5 months ago
1:35
ਭਿਆਨਕ ਹਾਦਸਾ, ਸੜਕ ਸੁਰੱਖਿਆ ਫੋਰਸ ਦੀ ਕਾਰ ਅਤੇ ਸਕੋਰਪੀਓ ਵਿਚਾਲੇ ਟੱਕਰ
ETVBHARAT
6 months ago
4:23
ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ETVBHARAT
7 months ago
6:33
अमेठी में "एक दिवस में पूर्ण समाधान अभियान"? 21 दिन में 345 शिकायतों का निपटारा, जानिए कैसे मिली राहत?
ETVBHARAT
4 hours ago
2:44
AMU छात्रसंघ चुनाव; अध्यक्ष पद पर 9 प्रत्याशियों के बीच मुकाबला, जानिये विमेंस कॉलेज में कितने उम्मीदवार?
ETVBHARAT
4 hours ago
3:46
CEC ज्ञानेश कुमार के खिलाफ INDIA ब्लॉक का 'जन महाभियोग', वोट चोरी का लगाया आरोप
ETVBHARAT
4 hours ago
2:06
पंजाब विधानसभा चुनाव 2027: AAP ने जारी की पहली लिस्ट, 40 मौजूदा विधायकों पर लगाया दांव, कई मंत्रियों पर लटकी है तलवार!
ETVBHARAT
4 hours ago
1:21
जम्मू-कश्मीर के सीएम उमर अब्दुल्ला ने निधि राजदान संग रचाई शादी, फोटो साझाकर किया औपचारिक ऐलान
ETVBHARAT
4 hours ago
3:06
ਸਾਬਕਾ ਕੌਂਸਲਰ ਨੇ ਡਾਕੂ ਬਣ ਕੇ ਲੁੱਟਿਆ ਸਿਲੰਡਰ, ਰੋਸ ਦੇ ਅਨੋਖੇ ਅੰਦਾਜ਼ ਨੇ ਲੋਕ ਕੀਤੇ ਹੈਰਾਨ
ETVBHARAT
7 months ago
1:16
ਰੇਤੇ ਨਾਲ ਭਰਿਆ ਟਿੱਪਰ ਪਲਟਿਆ, 3 ਕਾਰਾਂ ਨੂੰ ਪਹੁੰਚਿਆ ਭਾਰੀ ਨੁਕਸਾਨ
ETVBHARAT
8 months ago
13:10
ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਦਿਖਾਈ ਸ਼ਕਤੀ, ਯੁੱਧ ਅਭਿਆਸ ਦੇਖ ਕੇ ਹੀ ਕੰਬ ਉਠੇਗਾ ਦੁਸ਼ਮਣ !
ETVBHARAT
8 months ago
1:34
ਅੰਗਹੀਣਾਂ 'ਚ ਵੀ ਦਿਖਿਆ ਵੋਟ ਪਾਉਣ ਦਾ ਜੋਸ਼, ਦੇਖੋ ਤਸਵੀਰਾਂ
ETVBHARAT
11 months ago
3:24
ਪਿੰਡ ਭਲਾਈਪੁਰ ਡੋਗਰਾ 'ਚ ਹੋਇਆ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਦਾ ਸੀ ਮਾਮਲਾ
ETVBHARAT
1 year ago
4:30
ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਹੋਈ ਬਰਬਾਦ, ਖੇਤਾਂ 'ਚ ਭਰ ਗਈ ਰੇਤ, ਕਣਕ ਬੀਜਣ ਦੀ ਆਸ ਟੁੱਟੀ
ETVBHARAT
1 year ago
1:38
ਸਰਕਾਰੀ ਬੱਸ 'ਚੋਂ ਬਰਾਮਦ ਹੋਇਆ ਨਸ਼ਾ, ਡਰਾਈਵਰ ਅਤੇ ਕੰਡਕਟਰ ਕਾਬੂ
ETVBHARAT
1 year ago
4:03
ਘਰ ਵਿੱਚ ਕੰਮ ਕਰਨ ਵਾਲੀ ਹੀ ਕਰ ਗਈ ਕਰੋੜਾਂ ਦੇ ਗਹਿਣਿਆਂ 'ਤੇ ਹੱਥ ਸਾਫ਼, ਪੁਲਿਸ ਨੇ ਕੀਤਾ ਕਾਬੂ
ETVBHARAT
1 year ago
1:02
ਮੇਲਾ ਜੌਹਲ ਕਤਲ ਕੇਸ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਸਮੇਤ 4 ਨੂੰ ਕੀਤਾ ਬਰੀ
ETVBHARAT
1 year ago
3:58
'ਸੀਐੱਮ ਪੰਜਾਬ ਉਂਗਲ 'ਤੇ ਖੂਨ ਲਾ ਬਣਨਾ ਚਾਹੁੰਦੇ ਨੇ ਸ਼ਹੀਦ', ਪਾਣੀਆਂ ਦੇ ਮੁੱਦੇ 'ਤੇ ਕਿਸਾਨ ਆਗੂ ਪੰਧੇਰ ਦਾ ਤੰਜ
ETVBHARAT
1 year ago
2:07
ਖਤਰਨਾਕ ਸਥਿਤੀ 'ਤੇ ਪੁੱਜਾ ਪਾਣੀ ਦਾ ਪੱਧਰ, ਘਬਰਾਏ ਲੋਕ, ਪ੍ਰਸ਼ਾਸਨ ਖ਼ਿਲਾਫ਼ ਕੱਢਿਆ ਗੁੱਸਾ
ETVBHARAT
1 year ago
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
2 years ago
1:43
ਜੰਡਿਆਲਾ ਦੇ ਨਿਜ਼ਾਮਪੁਰਾ 'ਚ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ, ਵੀਡੀਓ ਹੋਇਆ ਵਾਇਰਲ, ਪੁਲਿਸ ਨੇ ਮਾਮਲਾ ਕੀਤਾ ਦਰਜ
ETVBHARAT
2 years ago
5:29
ਖੰਨਾ 'ਚ ਪਿਸਤੌਲ ਲਹਿਰਾ ਕੇ ਬਣਾਈ ਰੀਲ ਸ਼ੋਸ਼ਲ ਮੀਡੀਆ ਉਪਰ ਵਾਇਰਲ, 5 ਖਿਲਾਫ ਕੇਸ
ETVBHARAT
2 years ago
0:55
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
ETVBHARAT
1 year ago