Skip to playerSkip to main content
  • 2 months ago
ਸ੍ਰੀ ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੜਾ-ਸੱਟਾ ਲਗਾਉਣ ਦੇ ਇਲਜ਼ਾਮ ਹੇਠ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਕਰੀਬ ਸਾਢੇ ਪੰਜ ਲੱਖ ਰੁਪਏ ਦੀ ਨਕਦੀ, ਤਾਸ਼ ਅਤੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ 'ਪੁਲਿਸ ਵੱਲੋਂ ਦੜਾ-ਸੱਟਾ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼ ਗਰਗ ਉਰਫ਼ ਮਨੀ, ਸੋਹਣ ਲਾਲ ਸ਼ਰਮਾ, ਅਮਨਦੀਪ ਗੌਤਮ, ਵਿਕਰਮ ਸ਼ਰਮਾ ਅਤੇ ਸੋਨੂ ਸ਼ਰਮਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਨ੍ਹਾਂ ਸਾਰੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਤੀਵਿਧੀ ਨਾਲ ਹੋਰ ਕੌਣ-ਕੌਣ ਵਿਅਕਤੀ ਜੁੜੇ ਹੋਏ ਹਨ।

Category

🗞
News
Transcript
00:01foreign
00:11foreign
00:30Amish Garg, Philip Mani, Solaul Sharma, Aamandip Gautam, Vikram Sharma Sounu Sharma
00:37is a very good one.
00:40Kyeer Kavri?
00:48foreign
00:54foreign
01:12we have to go to jail and go to jail.
01:13This is the case for people who are involved in jail.
01:17We have to go to jail.

Recommended