ਅੰਮ੍ਰਿਤਸਰ: ਪਵਿੱਤਰ ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਸਥਾ, ਸ਼ਰਧਾ ਅਤੇ ਉਤਸ਼ਾਹ ਦਾ ਅਦਭੁੱਤ ਸੰਗਮ ਦੇਖਣ ਨੂੰ ਮਿਲਿਆ। ਗੁਰੂ ਨਗਰੀ ਅੰਮ੍ਰਿਤਸਰ ਪੂਰੀ ਤਰ੍ਹਾਂ ਰੌਸ਼ਨੀਆਂ ਨਾਲ ਜਗਮਗਾ ਉੱਠੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਰਿਸਰ ਵਿੱਚ ਲੱਖਾਂ ਸ਼ਰਧਾਲੂਆਂ ਦਾ ਸੈਲਾਬ ਉਮੜ ਪਿਆ। ਸੱਚੇ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ਦੀ ਪਾਵਨ ਯਾਦ ਵਿੱਚ ਮਨਾਏ ਜਾਂਦੇ 'ਬੰਦੀ ਛੋੜ ਦਿਵਸ' ਮੌਕੇ ਸ੍ਰੀ ਦਰਬਾਰ ਸਾਹਿਬ ਦੀ ਮਨਮੋਹਕ ਦਿੱਖ ਦੇਖਣਯੋਗ ਸੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਪਰਿਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਬਿਜਲਈ ਲੜੀਆਂ ਨਾਲ ਸਜਾਇਆ ਗਿਆ।
Transcript
00:00I love you
00:35I love you
01:00I love you
01:43I love you
02:00I love you
Comments